ਬਾਬਾ ਫਰੀਦ ਯਾਦਗਾਰੀ ਕੈਨੇਡਾ ਦਾ ਵਾਲੀਬਾਲ ਸ਼ੂਟਿੰਗ ਟੂਰਨਾਮੈਂਟ ਅਮਿਟ ਯਾਦਾਂ ਛੱਡਦਾ ਸਮਾਪਤ
ਕਨੇਡਾ ( ਹਲਚਲ ਬਿਊਰੋ) ਕੈਨੇਡਾ ‘ਚ ਮਿੰਨੀ ਪੰਜਾਬ ਵਜੋਂ ਜਾਣੇ ਜਾਂਦੇ ਸਰੀ ਸ਼ਹਿਰ ਦੇ ਇਨਡੋਰ ਸਟੇਡੀਅਮ ਵਿਖੇ ਬਾਬਾ ਫਰੀਦ ਜੀ ਵਾਲੀਬਾਲ ਕਲੱਬ ਵਲੋਂ ਕਰਵਾਇਆ ਜਾ ਰਿਹਾ ਦੋ ਰੋਜ਼ਾ ਟੂਰਨਾਮੈਂਟ ਯਾਦਗਾਰੀ ਹੋ ਨਿਬੜਿਆ।1992 ਤੋਂ ਲਗਾਤਾਰ ਕਰਵਾਏ ਜਾ ਰਹੇ ਇਸ ਟੂਰਨਾਮੈਂਟ ‘ਚ ਇਸ ਵਾਰ ਇੰਟਰ ਸਟੇਟ ਕੈਨੇਡਾ ਦੀਆਂ ਟੀਮਾਂ ਤੋਂ ਇਲਾਵਾ ਅਮਰੀਕਾ ਤੋਂ ਵੀ ਟੀਮਾਂ ਨੇ ਭਾਗ […]
ਬਾਬਾ ਫਰੀਦ ਯਾਦਗਾਰੀ ਕੈਨੇਡਾ ਦਾ ਵਾਲੀਬਾਲ ਸ਼ੂਟਿੰਗ ਟੂਰਨਾਮੈਂਟ ਅਮਿਟ ਯਾਦਾਂ ਛੱਡਦਾ ਸਮਾਪਤ Read More »